Punjabi news paper from USA-Punjab news-India news
E-Mail   info@pardesnews.com
Managing Director & Publisher: Jeet Singh Sohi / Makhan Singh Sandhu Phone No.(917) 324-6008,Editor-in-Chief : Maninder Singh : 917-418-0234

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪੜੋ

Read Sahib Shri Guru Granth Sahib ji

PRINT VIEW

ਪਿਛਲੇ ਅੰਕ ਪੜੋ

Read Previous Paper

ਪੰਜਾਬੀ ਗੀਤ ਸੁਣੋ

punjabi Geet
 

March 6, 2010

ਅਮਰਿੰਦਰ ਦੀ ਪੁਸਤਕ 14 ਮਾਰਚ ਨੂੰ ਚੰਡੀਗੜ੍ਹ ’ਚ ਵੀ ਰਿਲੀਜ਼ ਹੋਵੇਗੀ

ਚੰਡੀਗੜ੍ਹ, 6 ਮਾਰਚ (ਹਰੀਸ਼ ਚੰਦਰ ਬਾਗਾਂਵਾਲਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਖੀ ਗਈ ਕਿਤਾਬ ‘‘ਦੀ ਲਾਸਟਸਨਸੇਟ’’ ਚੰ²ਡੀਗੜ੍ਹ ਵਿੱਚ 14 ਮਾਰਚ ਨੂੰ ਇੱਕ ਵਿਸ਼ੇਸ਼ ਸਮਾਰੋਹ ਵਿੱਚ ਜਾਰੀ ਕੀਤੀ ਜਾਵੇਗੀ। ਟੈਲੀਫੋਨ ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਹਿਲਾਂ ਇਸ ਪੁਸਤਕ ‘‘ਦੀ ਲਾਸਟਸਨਸੇਟ’’ ਨੂੰ 13 ਮਾਰਚ ਨੂੰ ਇੱਕ ਸਮਾਗਮ ਵਿੱਚ ਜਾਰੀ ਕਰਨ ਦਾ ਪ੍ਰੋਗਰਾਮ ਸੀ, ਲੇਕਿਨ ਉਸ ਦਿਨ ਚੰਡੀਗੜ੍ਹ ਵਿੱਚ ਕਿਗਜ ਇਲੈਵਨ, ਪੰਜਾਬ ਦੇ ਕ੍ਰਿਕਟ ਮੈਚ ਹੋਣ।

ਇਹ ਪੁਸਤਕ ਜਾਰੀ ਕਰਨ ਦਾ ਪ੍ਰੋਗਰਾਮ ਇੱਕ ਦਿਨ ਅੱਗੇ ਪਾ ਦਿੱਤਾ ਗਿਆ ਹੈ। 347 ਸਫਿਆਂ ਦੇ ਇਸ ਪੁਸਤਕ ਵਿੱਚ ਸ਼ੇਰ-ਏ-ਪੰਜਾਬ ਮਹਾਰਾਣਾ ਰਣਜੀਤ ਸਿੰਘ ਦੇ ਜੀਵਨ ਕਾਲ ਸਬੰਧੀ ਪੂਰੀ ਇਤਿਹਾਸਕ ਜਾਣਕਾਰੀ ਦਿੱਤੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਸਤਕ ਨੂੰ ਦੇਸ਼-ਵਿਦੇਸ਼ ਵਿੱਚ ਵੀ ਜਾਰੀ ਕੀਤਾ ਜਾਵੇਗਾ। ਇਸ ਮਹੀਨੇ ਦੇ ਅਖੀਰਲੇ ਸਪਤਾਹ ਵਿੱਚ ਲਾਹੌਰ ਪਾਕਿਸਤਾਨ ਵਿੱਚ ਜਾ ਕੇ ਜਾਰੀ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਇਸ ਪੁਸਤਕ ਨੂੰ ਕੈਨੇਡਾ, ਲੰਡਨ ਅਤੇ ੍ਯਅਮਰੀਕਾ ਵਿੱਚ ਵੀ ਜਾਰੀ ਕਰਨ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ।

 
HOME | Punjab News | USA | EDITORIAL | PHOTO GALLERY | ADVERTISEMENT | FEED BACK | ABOUT US | CONTACT US
USA Visa | India Results | Sports India | Music | Punjab BSNL | Punjab Govt's Official Website | Sports India | Counsalor Passport Visa
Download Winamp | Download Real Player
Copyright © 2007 Pardes News, All Rights Reserved.  Email   info@pardesnews.com